ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਦੇ ਜਿਲ੍ਹੇ ਅਮ੍ਰਿਤਸਰ ਵਿੱਚ ਹਾਈ ਵੋਲਟੇਜ ਹੰਗਾਮਾ ਵੇਖਣ ਨੂੰ ਮਿਲਿਆ ਹੈ ਦੱਸ ਦਈਏ ਕਿ ਖ਼ਾਲਸਾ ਕਾਲਜ ਦੇ ਬਿਲਕੁਲ ਸਾਹਮਣੇ ਟ੍ਰੈਫਿਕ ਪੁਲਿਸ ਅਤੇ
ਇਕ ਵਿਅਕਤੀ ਵਿੱਚ ਜ਼ਬਰਦਸਤ ਝੜਪ ਦੇਖਣ ਨੂੰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਜਗਤਾਰ ਸਿੰਘ ਨੂੰ ਗੱਡੀ ਦੇ ਕਾਗਜ਼ ਦਿਖਾਉਣ ਲਈ ਕਿਹਾ ਸੀ। ਇਸ ਦੌਰਾਨ ਪੁਲਿਸ ਮੁਲਾਜਮਾਂ ਦੇ ਵਿਚ ਕਾਫੀ ਜ਼ਿਆਦਾ ਬਹਿਸ ਹੋ ਗਈ।
ਜਿਸ ਤੋਂ ਬਾਅਦ ਦੋਹਾਂ ਦੇ ਵਿਚਾਲੇ ਹੱਥੋਪਾਈ ਹੋ ਗਈ। ਦੱਸ ਦਈਏ ਪੁਲਿਸ ਅਧਿਕਾਰੀ ਦਾ ਦੋਸ਼ ਹੈ ਕਿ ਉਕਤ ਵਿਅਕਤੀ ਨੇ ਡਿਉਟੀ ਤੇ ਤੈਨਾਤ ਏਐਸਆਈ ਅਮਰੀਕ ਸਿੰਘ ਦੀ ਵਰਦੀ ਪਾੜ ਦਿੱਤੀ। ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਦੂਜੇ ਪਾਸੇ ਪੀੜਤ ਜਗਤਾਰ ਸਿੰਘ ਨੇ ਦੋਸ਼ ਲਗਾਇਆ ਹੈ ਉਸ ਨੂੰ ਪੁਲਸ ਮੁਲਾਜ਼ਮਾਂ ਤੋਂ ਰਸਤਾ ਪੁੱਛਿਆ ਸੀ ਜਿਸ ਦੌਰਾਨ ਉਕਤ ਪੁਲਸ ਮੁਲਾਜ਼ਮਾਂ ਨੇ ਕਿਹਾ ਕਿ ਮੈਂ ਤੁਹਾਡਾ ਨੌਕਰ ਹਾਂ। ਇਸ ਤੋਂ ਬਾਅਦ ਉਹਨਾਂ ਵਿਚ ਭਾਰੀ ਝੜਪ ਹੋ ਗਈ
ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ